Gurbani Quotes – Har Ras Shhodd Hoshhai

Gurbani Quotes – Har Ras Shhodd Hoshhai
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
हरि रसु छोडि होछै रसि माता ॥
घर महि वसतु बाहरि उठि जाता ॥१॥
Har Ras Shhodd Hoshhai Ras Maathaa ||
Ghar Mehi Vasath Baahar Outh Jaathaa ||1||
Forsaking the Lord’s sublime essence, the mortal is intoxicated with false essences. The substance is within the home of the self, but the mortal goes out to find it. ||1||
(ਹੇ ਭਾਈ! ਵਿਕਾਰਾਂ ਹੇਠ ਦਬਿਆ ਮਨੁੱਖ) ਪਰਾਮਤਮਾ ਦਾ ਨਾਮ-ਰਸ ਛੱਡ ਕੇ (ਦੁਨੀਆ ਦੇ ਪਦਾਰਥਾਂ ਦੇ) ਰਸ ਵਿਚ ਮਸਤ ਰਹਿੰਦਾ ਹੈ ਜੋ ਮੁੱਕ ਭੀ ਛੇਤੀ ਹੀ ਜਾਂਦਾ ਹੈ, (ਸੁਖ ਦੇਣ ਵਾਲੀ) ਨਾਮ-ਵਸਤ (ਇਸ-ਦੇ) ਹਿਰਦੇ-ਘਰ ਵਿਚ ਮੌਜੂਦ ਹੈ (ਪਰ ਸੁਖ ਦੀ ਖ਼ਾਤਰ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ) ਬਾਹਰ ਉਠ ਉਠ ਦੌੜਦਾ ਹੈ ॥੧॥
(हे भाई! विकारों के बोझ तले दबा हुआ मनुष्य) परमात्मा का नाम-रस छोड़ के (दुनियां के पदार्थों के) रस में मस्त रहता है जो खत्म भी जल्दी हो जाता है, (सुख देने वाली) नाम-वस्तु (इसके) हृदय-गृह में मौजूद है (पर सुख की खातिर दुनिया के पदार्थों की खातिर) बाहर उठ-उठ दौड़ता है।1।
Download Latest Punjabi Dharmik Ringtones & Gurbani Ringtones
Download Gurbani Quotes and Gurbani Status