Gurbani Quotes – Jan Naanak Bolae Breham

Gurbani Quotes – Jan Naanak Bolae Breham
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
जन नानकु बोले ब्रहम बीचारु ॥
जो सुणे कमावै सु उतरै पारि ॥
Jan Naanak Bolae Breham Beechaar ||
Jo Sunae Kamaavai S Outharai Paar ||
Servant Nanak chants the wisdom of God; one who listens and practices it, is carried across and saved.
(ਹੇ ਭਾਈ!) ਦਾਸ ਨਾਨਕ ਪਰਮਾਤਮਾ ਦੇ ਗੁਣਾਂ ਦਾ ਵਿਚਾਰ ਹੀ ਉਚਾਰਦਾ ਰਹਿੰਦਾ ਹੈ। ਜੇਹੜਾ ਭੀ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਦਾ ਹੈ ਤੇ ਉਸ ਅਨੁਸਾਰ ਆਪਣਾ ਜੀਵਨ ਉੱਚਾ ਕਰਦਾ ਹੈ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।
(हे भाई!) दास नानक परमात्मा के गुणों के विचार ही उचारता रहता है। जो भी मनुष्य परमात्मा की सिफत सालाह सुनता है और उसके अनुसार अपना जीवन ऊँचा उठाता है वह (संसार-समुंद्र से) पार लांघ जाता है।