Gurbani Quotes – N Kis Kaa Pooth
Gurbani Quotes – N Kis Kaa Pooth
ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥
ਝੂਠੈ ਮੋਹਿ ਭਰਮਿ ਭੁਲਾਈ ॥੧॥
न किस का पूतु न किस की माई ॥
झूठै मोहि भरमि भुलाई ॥१॥
N Kis Kaa Pooth N Kis Kee Maaee ||
Jhoothai Mohi Bharam Bhulaaee ||1||
No one is anyone else’s son, and no one is anyone else’s mother. Through false attachments, people wander around in doubt. ||1||
ਅਸਲ ਵਿਚ ਨਾਹ ਮਾਂ ਨਾਹ ਪੁੱਤਰ ਕੋਈ ਭੀ ਕਿਸੇ ਦਾ ਪੱਕਾ ਸਾਥੀ ਨਹੀਂ ਹੈ। (ਪਰ) ਝੂਠੇ ਮੋਹ ਦੇ ਕਾਰਨ ਦੁਨੀਆ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਹੋਈ ਹੈ (ਮਾਂ ਪਿਉ ਪੁਤ੍ਰ ਆਦਿਕ ਨੂੰ ਹੀ ਆਪਣਾ ਸਦਾ ਸਾਥੀ ਜਾਣ ਕੇ ਜੀਵ ਪਰਮਾਤਮਾ ਨੂੰ ਵਿਸਾਰੀ ਬੈਠਾ ਹੈ) ॥੧॥
झूठे मोह के कारण दुनिया भटकना में पड़ के गलत रास्ते पर पड़ी हुई है (माता-पिता-पुत्र आदि को ही अपना सदा साथी जान के जीव परमात्मा को बिसारे बैठा है) असल में ना माँ, ना पुत्र कोई भी किसी का पक्का साथी नहीं है।1।
Download Latest Punjabi Dharmik Ringtones & Gurbani Ringtones
Download Gurbani Quotes and Gurbani Status