Gurbani Quotes – Dhhandhharrae Kulaah Chith N Aavai

ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥
ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥
धंधड़े कुलाह चिति न आवै हेकड़ो ॥
नानक सेई तंन फुटंनि जिना सांई विसरै ॥१॥
Dhhandhharrae Kulaah Chith N Aavai Haekarro ||
Naanak Saeee Thann Futtann Jinaa Saanee Visarai ||1||
ਉਹ ਕੋਝੇ ਧੰਧੇ ਘਾਟੇ ਵਾਲੇ ਹਨ ਜਿਨ੍ਹਾਂ ਦੇ ਕਾਰਨ ਇੱਕ ਪਰਮਾਤਮਾ ਚਿੱਤ ਵਿਚ ਨਾ ਆਵੇ, (ਕਿਉਂਕਿ) ਹੇ ਨਾਨਕ! ਉਹ ਸਰੀਰ ਵਿਕਾਰਾਂ ਨਾਲ ਗੰਦੇ ਹੋ ਜਾਂਦੇ ਹਨ ਜਿਨ੍ਹਾਂ ਨੂੰ ਮਾਲਕ ਪ੍ਰਭੂ ਭੁੱਲ ਜਾਂਦਾ ਹੈ ॥੧॥
वे कोझे (बुरे) धंधे घाटे वाले हैं जिनके कारण एक परमात्मा चिक्त में ना आए, (क्योंकि) हे नानक! वे शरीर विकारों से गंदे हो जाते हैं जिन्हें मालिक प्रभू भूल जाता है।1।
Worldly affairs are unprofitable, if the One Lord does not come to mind. O Nanak, the bodies of those who forget their Master shall burst apart. ||1||
Download Latest Punjabi Dharmik Ringtones & Gurbani Ringtones
Download Gurbani Quotes and Gurbani Status