Gurbani Quotes – Man Rathaa Govindh Sang

ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥
ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥
मनु रता गोविंद संगि सचु भोजनु जोड़े ॥
प्रीति लगी हरि नाम सिउ ए हसती घोड़े ॥
Man Rathaa Govindh Sang Sach Bhojan Jorrae ||
Preeth Lagee Har Naam Sio Eae Hasathee Ghorrae ||
(ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਸ ਦਾ) ਮਨ ਪਰਮਾਤਮਾ ਨਾਲ ਰੰਗਿਆ ਜਾਂਦਾ ਹੈ ਉਸ ਨੂੰ ਪ੍ਰਭੂ ਦਾ ਨਾਮ ਹੀ ਚੰਗੇ ਭੋਜਨ ਤੇ ਪੁਸ਼ਾਕੇ ਹੈ। ਪਰਮਾਤਮਾ ਦੇ ਨਾਮ ਨਾਲ ਉਸ ਦਾ ਪਿਆਰ ਬਣ ਜਾਂਦਾ ਹੈ, ਇਹੀ ਉਸ ਲਈ ਹਾਥੀ ਤੇ ਘੋੜੇ ਹੈ।
(जो मनुष्य प्रभू की सिफत सालाह करता है उसका) मन परमात्मा के साथ रंगा जाता है उस के लिए प्रभू का नाम ही बढ़िया भोजन व पोशाक है। परमात्मा के नाम के साथ उसका प्यार बन जाता है, यही उसके लिए हाथी घोड़े है।
To imbue the mind with the Lord of the Universe is the true food and dress. To embrace love for the Name of the Lord is to possess horses and elephants.
Download Latest Punjabi Dharmik Ringtones & Gurbani Ringtones
Download Gurbani Quotes and Gurbani Status