Saka Nankana Sahib (20 February 1921) Greetings

0
1570
Event Greetings : Saka Nankana Sahib
Event Greetings : Saka Nankana Sahib

Event Greetings : Saka Nankana Sahib

Event Greetings : Saka Nankana Sahib
Event Greetings : Saka Nankana Sahib

Event Greetings : Saka Nankana Sahib

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 20 ਫ਼ਰਵਰੀ 1921 ਨੂੰ ਵਾਪਰੇ ਸ਼ਹੀਦੀ ਸਾਕੇ ਨੂੰ ‘ਸਾਕਾ ਨਨਕਾਣਾ ਸਾਹਿਬ’ ਕਰਕੇ ਜਾਣਿਆ ਜਾਂਦਾ ਹੈ। ਇਸ ਸਾਕੇ ਸਮੇਂ ਵੱਡੀ ਗਿਣਤੀ ਵਿਚ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਇਸ ਸਾਕੇ ਦੇ ਪਿਛੋਕੜ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਕਾਬਜ ਮਹੰਤ ਨਰੈਣੂ ਦੀਆਂ ਮਨ-ਮਾਨੀਆਂ ਅਤੇ ਅਯਾਸ਼ ਕਿਸਮ ਦੀਆਂ ਕਾਰਵਾਈਆਂ ਸਨ। ਗੁਰਦੁਆਰਾ ਸਾਹਿਬ ਨੂੰ ਇਸ ਅਯਾਸ਼ ਮਹੰਤ ਦੇ ਕਬਜ਼ੇ ਵਿਚੋਂ ਮੁਕਤ ਕਰਵਾਉਣ ਲਈ ਬੇਸ਼ੱਕ ਸਿੱਖਾਂ ਨੂੰ ਅਣਗਿਣਤ ਕੁਰਬਾਨੀਆਂ ਦੇਣੀਆਂ ਪਈਆਂ ਪਰੰਤੂ ਇਸ ਸਾਕੇ ਤੋਂ ਬਾਅਦ ਜਿਥੇ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ, ਉਥੇ ਹੀ ਸਮੁੱਚਾ ਪੰਥ ਕੌਮੀ ਸੰਗਠਨ ਨਾਲ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ ਲਈ ਉਠ ਖੜ੍ਹਾ ਹੋਇਆ।

ਸ਼ਹੀਦੀ ਸਾਕੇ ਦਾ ਇਤਿਹਾਸ ਪੜ੍ਹਨ ਲਈ ਕਲਿੱਕ ਕਰੋ ਜੀ 

ਜਿਨ੍ਹਾਂ ਸਿੰਘਾ ਸਿੰਘਣੀਆਂ ਨੇ ਗੁਰੂਦੁਆਰਿਆਂ ਦੀ ਸੇਵਾ ਲਈ
ਕੁਰਬਾਨੀਆਂ ਕੀਤੀਆਂ – ਧਰਮ ਨਹੀਂ ਹਾਰਿਆ

ਸਾਕਾ ਨਨਕਾਣਾ ਸਾਹਿਬ ਦੇ
ਸ਼ਹੀਦਾਂ ਨੂੰ ਕੋਟਾਨ ਕੋਟਿ ਪ੍ਰਣਾਮ

Saka Nankana Sahib - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 20 ਫ਼ਰਵਰੀ 1921 ਨੂੰ ਵਾਪਰੇ ਸ਼ਹੀਦੀ ਸਾਕੇ ਨੂੰ ‘ਸਾਕਾ ਨਨਕਾਣਾ ਸਾਹਿਬ’ ਕਰਕੇ ਜਾਣਿਆ ਜਾਂਦਾ ਹੈ। ਇਸ ਸਾਕੇ ਸਮੇਂ ਵੱਡੀ ਗਿਣਤੀ ਵਿਚ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਇਸ ਸਾਕੇ ਦੇ ਪਿਛੋਕੜ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਕਾਬਜ ਮਹੰਤ ਨਰੈਣੂ ਦੀਆਂ ਮਨ-ਮਾਨੀਆਂ ਅਤੇ ਅਯਾਸ਼ ਕਿਸਮ ਦੀਆਂ ਕਾਰਵਾਈਆਂ ਸਨ। ਗੁਰਦੁਆਰਾ ਸਾਹਿਬ ਨੂੰ ਇਸ ਅਯਾਸ਼ ਮਹੰਤ ਦੇ ਕਬਜ਼ੇ ਵਿਚੋਂ ਮੁਕਤ ਕਰਵਾਉਣ ਲਈ ਬੇਸ਼ੱਕ ਸਿੱਖਾਂ ਨੂੰ ਅਣਗਿਣਤ ਕੁਰਬਾਨੀਆਂ ਦੇਣੀਆਂ ਪਈਆਂ ਪਰੰਤੂ ਇਸ ਸਾਕੇ ਤੋਂ ਬਾਅਦ ਜਿਥੇ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ, ਉਥੇ ਹੀ ਸਮੁੱਚਾ ਪੰਥ ਕੌਮੀ ਸੰਗਠਨ ਨਾਲ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ ਲਈ ਉਠ ਖੜ੍ਹਾ ਹੋਇਆ।

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POST ETC.
|  Gurpurab Dates 2022 | Sangrand Dates 2022 | Puranmashi Dates 2022 | Masya Dates 2022 | Panchami Dates 2022 | Nanakshahi Sikh Calendar 2022 | Dasmi Dates 2022 | Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.