Greetings – Prakash Gurpurb Sri Gur Hargobind Sahib JiGreetings - Prakash Gurpurb Sri Gur Hargobind Sahib Ji

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰ ਬੈਠਾ ਗੁਰੁ ਭਾਰੀ॥
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ॥

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦੀ ਆਪ ਸਭ ਜੀ ਨੂੰ ਲੱਖ ਲੱਖ ਵਧਾਈ ਹੋਵੇ ਜੀ

ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.