

Greetings – Shahidi Divas Sri Guru Arjan Dev Ji
ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਗੇ ॥
ਬਾਣੀ ਦੇ ਬੋਹਿਥ, ਪੰਜਵੇ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕੋਟਿ ਕੋਟਿ ਪ੍ਰਣਾਮ
ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ
Please visit also : History of Shahidi Sri Guru Arjan Dev Ji