Gurbani Quotes – Bandhae Bandhagee Eikatheeaar

ਬੰਦੇ ਬੰਦਗੀ ਇਕਤੀਆਰ ॥
ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
बंदे बंदगी इकतीआर ॥
साहिबु रोसु धरउ कि पिआरु ॥१॥ रहाउ ॥
Bandhae Bandhagee Eikatheeaar ||
Saahib Ros Dhharo K Piaar ||1|| Rehaao ||
O human being, embrace the Lord’s meditation, whether your Lord and Master is angry with you or in love with you. ||1||Pause||
ਹੇ ਬੰਦੇ! ਤੂੰ (ਪ੍ਰਭੂ ਦੀ) ਭਗਤੀ ਕਬੂਲ ਕਰ, (ਪ੍ਰਭੂ-) ਮਾਲਕ ਚਾਹੇ (ਤੇਰੇ ਨਾਲ) ਪਿਆਰ ਕਰੇ ਚਾਹੇ ਗੁੱਸਾ ਕਰੇ (ਤੂੰ ਇਸ ਗੱਲ ਦੀ ਪਰਵਾਹ ਨਾਹ ਕਰ) ॥੧॥ ਰਹਾਉ ॥
हे बंदे! तू (प्रभू की) भगती कबूल कर, (प्रभू-) मालिक चाहे (तेरे साथ) प्यार करे चाहे गुस्सा करे (तू इस बात की परवाह ना कर)।1। रहाउ।
ਨਵੀਆਂ ਧਾਰਮਿਕ ਰਿੰਗਟੋਨਾਂ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ
ਧਾਰਮਿਕ ਮੋਬਾਇਲ ਵਾਲਪੈਪਰ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ