Gurbani Quotes – Bikhiaa Biaapiaa Sagal Sansaar

ਬਿਖਿਆ ਬਿਆਪਿਆ ਸਗਲ ਸੰਸਾਰੁ ॥
ਬਿਖਿਆ ਲੈ ਡੂਬੀ ਪਰਵਾਰੁ ॥
बिखिआ बिआपिआ सगल संसारु ॥
बिखिआ लै डूबी परवारु ॥
Bikhiaa Biaapiaa Sagal Sansaar ||
Bikhiaa Lai Ddoobee Paravaar ||1||
ਸਾਰਾ ਜਹਾਨ ਹੀ ਮਾਇਆ (ਦੇ ਪ੍ਰਭਾਵ) ਨਾਲ ਨੱਪਿਆ ਹੋਇਆ ਹੈ; ਮਾਇਆ ਸਾਰੇ ਹੀ ਕਟੁੰਬ ਨੂੰ (ਸਾਰੇ ਹੀ ਜੀਵਾਂ ਨੂੰ) ਡੋਬੀ ਬੈਠੀ ਹੈ ॥੧॥
सारा जहान ही माया के (प्रभाव तले) दबा हुआ है; माया सारे ही कुटंब को (सारे ही जीवों को) डुबोए बैठी है।1।
The whole world is engrossed in corruption. This corruption has drowned entire families.
Download Latest Punjabi Dharmik Ringtones & Gurbani Ringtones
Download Gurbani Quotes and Gurbani Status