Gurbani Quotes – Eho Man Maila
ਇਹੁ ਮਨੁ ਮੈਲਾ ਇਕੁ ਨ ਧਿਆਏ ॥
ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥
इहु मनु मैला इकु न धिआए ॥
अंतरि मैलु लागी बहु दूजै भाए ॥
This mind is filthy and polluted; it does not meditate on the One. Deep within, it is soiled and stained by the love of duality.
(ਜਿਤਨਾ ਚਿਰ ਮਨੁੱਖ ਦਾ) ਇਹ ਮਨ (ਵਿਕਾਰਾਂ ਦੀ ਮੈਲ ਨਾਲ) ਮੈਲ਼ਾ (ਰਹਿੰਦਾ) ਹੈ, (ਤਦੋਂ ਤਕ ਮਨੁੱਖ) ਇਕ ਪਰਮਾਤਮਾ ਨੂੰ ਨਹੀਂ ਸਿਮਰਦਾ। ਮਾਇਆ ਵਿਚ ਪਿਆਰ ਪਾਣ ਦੇ ਕਾਰਨ ਮਨੁੱਖ ਦੇ ਅੰਦਰ (ਮਨ ਵਿਚ ਵਿਕਾਰਾਂ ਦੀ) ਬਹੁਤ ਮੈਲ ਲੱਗੀ ਰਹਿੰਦੀ ਹੈ।
(जितना समय मनुष्य का) ये मन (विकारों की मैल से) मैला (रहता) है, (तब तक मनुष्य) एक परमात्मा को नहीं सिमरता। माया से प्यार पड़ने के कारण मनुष्य के अंदर (मन में विकारों की) बहुत मैल लगी रहती है।