Gurbani Quotes – Har Jas Suneh Na Har

ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥
ਬਾਤਨ ਹੀ ਅਸਮਾਨੁ ਗਿਰਾਵਹਿ ॥੧॥
हरि जसु सुनहि न हरि गुन गावहि ॥
बातन ही असमानु गिरावहि ॥१॥
(ਕਈ ਮਨੁੱਖ ਆਪ) ਨਾਹ ਕਦੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦੇ ਹਨ, ਨਾਹ ਹਰੀ ਦੇ ਗੁਣ ਗਾਉਂਦੇ ਹਨ, ਪਰ ਸ਼ੇਖ਼ੀ ਦੀਆਂ ਗੱਲਾਂ ਨਾਲ ਤਾਂ (ਮਾਨੋ) ਅਸਮਾਨ ਨੂੰ ਢਾਹ ਲੈਂਦੇ ਹਨ ॥੧॥
(कई मनुष्य खुद) ना कभी प्रभू की सिफत सालाह सुनते हैं, ना हरी के गुण गाते हैं, पर शेखी भरी बातों से (जैसे) आसमान गिरा लेते हैं।1।
ਨਵੀਆਂ ਧਾਰਮਿਕ ਰਿੰਗਟੋਨਾਂ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ
ਧਾਰਮਿਕ ਮੋਬਾਇਲ ਵਾਲਪੈਪਰ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ