Gurbani Quotes – Jan Nanak Ke Gursikh Putoho
ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥
जन नानक के गुरसिख पुतहहु हरि जपिअहु हरि निसतारिआ ॥
Servant Nanak says: O GurSikhs, O my sons, meditate on the Lord; only the Lord shall save you.
(ਇਸ ਲਈ ਪ੍ਰਭੂ ਦੇ) ਦਾਸ ਨਾਨਕ ਦੇ ਸਿੱਖ ਪੁੱਤਰੋ! ਪ੍ਰਭੂ ਦਾ ਨਾਮ ਜਪੋ, (ਕਿਉਂਕਿ) ਪ੍ਰਭੂ (ਸੰਸਾਰ ਤੋਂ) ਪਾਰ ਉਤਾਰਦਾ ਹੈ ।
(इसलिए प्रभु के) दास नानक के सिक्ख पुत्रो! प्रभु का नाम जपो, (क्योंकि) प्रभु (संसार से) पार उतारता है ।