Gurbani Quotes – Jivat Pitar Na Maane

Gurbani Quotes - Jivat Pitar Na Maane
Kabir Ji – ਗੁਰੂ ਗ੍ਰੰਥ ਸਾਹਿਬ ਜੀ : ਅੰਗ 332

ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥
ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥

जीवत पितर न मानै कोऊ मूएं सिराध कराही ॥
पितर भी बपुरे कहु किउ पावहि कऊआ कूकर खाही ॥१॥

ਲੋਕ ਜੀਊਂਦੇ ਮਾਪਿਆਂ ਦਾ ਤਾਂ ਆਦਰ ਮਾਣ ਨਹੀਂ ਕਰਦੇ, ਪਰ ਮਰ ਗਏ ਪਿਤਰਾਂ ਨਿਮਿਤ ਭੋਜਨ ਖੁਆਉਂਦੇ ਹਨ। ਵਿਚਾਰੇ ਪਿਤਰ ਭਲਾ ਉਹ ਸਰਾਧਾਂ ਦਾ ਭੋਜਨ ਕਿਵੇਂ ਹਾਸਲ ਕਰਨ? ਉਸ ਨੂੰ ਤਾਂ ਕਾਂ-ਕੁੱਤੇ ਖਾ ਜਾਂਦੇ ਹਨ ॥੧॥

लोग जीवित माता-पिता का तो आदर-मान नहीं करते, पर मर गए पित्रों के नमित्त भोजन खिलाते हैं। विचारे पित्र भला वह श्राद्धों का भोजन कैसे हासिल करें? उसे तो कौए-कुत्ते खा जाते हैं।1।

ਨਵੀਆਂ ਧਾਰਮਿਕ ਰਿੰਗਟੋਨਾਂ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ

ਧਾਰਮਿਕ ਮੋਬਾਇਲ ਵਾਲਪੈਪਰ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ

LEAVE A REPLY

This site uses Akismet to reduce spam. Learn how your comment data is processed.