Gurbani Quotes – Karmi Aapo Aapni
ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥
करमी आपो आपणी आपे पछुताणी ॥
अजराईलु फरेसता तिल पीड़े घाणी ॥२७॥
But they shall come to regret their actions – they create their own karma. Azraa-eel, the Angel of Death, shall crush them like sesame seeds in the oil-press. ||27||
(ਅੰਤ ਨੂੰ) ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਆਪ ਹੀ ਪਛਤਾਉਂਦੇ ਹਨ, (ਕਿਉਂਕਿ) ਮੌਤ ਦਾ ਫ਼ਰਿਸ਼ਤਾ ਮਾੜੇ ਕੰਮ ਕਰਨ ਵਾਲਿਆਂ ਨੂੰ ਇਉਂ ਪੀੜਦਾ ਹੈ ਜਿਵੇਂ ਘਾਣੀ ਵਿਚ ਤਿਲ ॥੨੭॥
(आखिर में) अपने अपने किए कर्मों के अनुसार खुद ही पछताते हैं, (क्योंकि) मौत का फरिश्ता बुरे काम करने वालों को ऐसे पीढ़ता है जैसे घाणी में तिल।