Gurbani Quotes – Laidhaa Badh Dhuaae Thoon

ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥
ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥
लैदा बद दुआइ तूं माइआ करहि इकत ॥
जिस नो तूं पतीआइदा सो सणु तुझै अनित ॥
Laidhaa Badh Dhuaae Thoon Maaeiaa Karehi Eikath ||
Jis No Thoon Patheeaaeidhaa So San Thujhai Anith ||
Gathering the wealth of Maya, you earn an evil reputation. Those whom you work to please shall pass away along with you.
(ਹੇ ਮੂਰਖ!) ਤੂੰ (ਧੱਕੇ ਧੋੜੇ ਕਰ ਕੇ) ਮਾਇਆ ਇਕੱਠੀ ਕਰਦਾ ਹੈਂ (ਜਿਸ ਕਰਕੇ ਲੋਕਾਂ ਦੀਆਂ) ਬਦ-ਅਸੀਸਾਂ ਲੈਂਦਾ ਹੈਂ। (ਪਰ) ਜਿਸ (ਪਰਵਾਰ) ਨੂੰ ਤੂੰ (ਇਸ ਮਾਇਆ ਨਾਲ) ਖ਼ੁਸ਼ ਕਰਦਾ ਹੈਂ ਉਹ ਤੇਰੇ ਸਮੇਤ ਹੀ ਨਾਸਵੰਤ ਹੈ।
(हे मूर्ख!) तू (धक्केशाही करके) संपक्ति एकत्र करता है (जिस करके लोगों की) बद्-दुआएं लेता है। (पर) जिस (परिवार) को तू (इस सम्पदा से) खुश करता है वह तेरे समेत ही नाशवंत है।