Gurbani Quotes – Maan Moh Dhono Ko Parehar

Gurbani Quotes – Maan Moh Dhono Ko Parehar
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
मान मोह दोनो कउ परहरि गोबिंद के गुन गावै ॥
कहु नानक इह बिधि को प्रानी जीवन मुकति कहावै ॥२॥२॥
Maan Moh Dhono Ko Parehar Gobindh Kae Gun Gaavai ||
Kahu Naanak Eih Bidhh Ko Praanee Jeevan Mukath Kehaavai ||2||2||
One who lays aside both pride and attachment, sings the Glorious Praises of the Lord of the Universe. Says Nanak, the mortal who does this is said to be ‘jivan mukta’ – liberated while yet alive. ||2||2||
ਜੇਹੜਾ ਮਨੁੱਖ ਅਹੰਕਾਰ ਅਤੇ ਮਾਇਆ ਦਾ ਮੋਹ ਛੱਡ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਹੇ ਨਾਨਕ! ਆਖ- ਜੇਹੜਾ ਮਨੁੱਖ ਇਸ ਕਿਸਮ ਦਾ ਜੀਵਨ ਬਿਤੀਤ ਕਰਨ ਵਾਲਾ ਹੈ, ਉਹ ਜੀਵਨ-ਮੁਕਤਿ ਅਖਵਾਂਦਾ ਹੈ (ਉਹ ਮਨੁੱਖ ਉਸ ਸ਼੍ਰੇਣੀ ਵਿਚੋਂ ਗਿਣਿਆ ਜਾਂਦਾ ਹੈ, ਜੇਹੜੇ ਇਸ ਜ਼ਿੰਦਗੀ ਵਿਚ ਵਿਕਾਰਾਂ ਦੀ ਪਕੜ ਤੋਂ ਬਚੇ ਰਹਿੰਦੇ ਹਨ) ॥੨॥੨॥
हे नानक! कह: जो मनुष्य अहंकार और माया का मोह छोड़ के परमात्मा की महिमा के गीत गाता रहता है, जो मनुष्य इस किस्म का जीवन व्यतीत करने वाला है, वह जीवन-मुक्त कहलवाता है (वह मनुष्य उस श्रेणी में से गिना जाता है, जो इस जिंदगी में विकारों की पकड़ से बचे रहते हैं)।2।
Download Latest Punjabi Dharmik Ringtones & Gurbani Ringtones
Download Latest Punjabi Mobile Wallpapers