Gurbani Quotes Man Kio Bairaag Karehiga

Gurbani Quotes Man Kio Bairaag Karehiga
ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥
मन किउ बैरागु करहिगा सतिगुरु मेरा पूरा ॥
मनसा का दाता सभ सुख निधानु अम्रित सरि सद ही भरपूरा ॥१॥ रहाउ ॥
Guru Arjan Dev Ji – ਗੁਰੂ ਗ੍ਰੰਥ ਸਾਹਿਬ : ਅੰਗ 375
Man Kio Bairaag Karehigaa Sathigur Maeraa Pooraa ||
Manasaa Kaa Dhaathaa Sabh Sukh Nidhhaan Anmrith Sar Sadh Hee Bharapooraa ||1|| Rehaao ||
O my mind, why are you so sad? My True Guru is Perfect. He is the Giver of blessings, the treasure of all comforts; His Ambrosial Pool of Nectar is always overflowing. ||1||Pause||
ਹੇ ਮੇਰੇ ਮਨ! ਤੂੰ ਕਿਉਂ ਘਾਬਰਦਾ ਹੈਂ? (ਯਕੀਨ ਰੱਖ, ਤੇਰੇ ਸਿਰ ਉਤੇ ਉਹ) ਪਿਆਰਾ ਸਤਿਗੁਰੂ (ਰਾਖਾ) ਹੈ, ਜੋ ਮਨ ਦੀਆਂ ਲੋੜਾਂ ਪੂਰੀਆਂ ਕਰਨ ਵਾਲਾ ਹੈ ਜੋ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ ਅਤੇ ਜਿਸ ਅੰਮ੍ਰਿਤ ਦੇ ਸਰੋਵਰ-ਗੁਰੂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰਿਆ ਹੋਇਆ ਹੈ ॥੧॥ ਰਹਾਉ ॥
हे मेरे मन! तू क्यूँ घबराता है? (यकीन रख, तेरे सिर पर वह) प्यारा सतिगुरु (रखवाला) है जो मन की जरूरतें पूरी करने वाला है जो सारे सुखों का खजाना है और जिस अमृत के सरोवर-गुरु में आत्मिक जीवन देने वाला नाम-जल नाको-नाक भरा हुआ है।1। रहाउ।
PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |







