Gurbani Quotes – Naam Japath Man Than

Gurbani Quotes – Naam Japath Man Than
ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥
ਕਲਮਲ ਦੋਖ ਸਗਲ ਪਰਹਰਿਆ ॥੧॥
नामु जपत मनु तनु सभु हरिआ ॥
कलमल दोख सगल परहरिआ ॥१॥
Naam Japath Man Than Sabh Hariaa ||
Kalamal Dhokh Sagal Parehariaa ||1||
(ਹੇ ਭਾਈ! ਜਿਵੇਂ ਪਾਣੀ ਮਿਲਣ ਨਾਲ ਰੁੱਖ ਹਰਾ ਹੋ ਜਾਂਦਾ ਹੈ, ਰੁੱਖ ਵਿਚ, ਮਾਨੋ, ਜਿੰਦ ਰੁਮਕ ਪੈਂਦੀ ਹੈ ਤਿਵੇਂ) ਪਰਮਾਤਮਾ ਦਾ ਨਾਮ ਜਪਣ ਨਾਲ (ਨਾਮ-ਜਲ ਨਾਲ) ਮਨੁੱਖ ਦਾ ਮਨ ਮਨੁੱਖ ਦਾ ਹਿਰਦਾ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। (ਉਸ ਦੇ ਅੰਦਰੋਂ) ਸਾਰੇ ਪਾਪ ਐਬ ਦੂਰ ਹੋ ਜਾਂਦੇ ਹਨ ॥੧॥
(हे भाई! जैसे पानी मिलने से वृक्ष हरा-भरा हो जाता है, वृक्ष में मानो जान वापस आ जाती है वैसे ही) परमात्मा का नाम जपने से (नाम-जल से) मनुष्य का मन, मनुष्य का हृदय आत्मिक जीवन वाला हो जाता है (उसके अंदर से) सारे पाप-एैब दूर हो जाते हैं।1।
Meditating on the Naam, the Name of the Lord, the mind and body are totally rejuvenated. All sins and sorrows are washed away. ||1||
Download Latest Punjabi Dharmik Ringtones & Gurbani Ringtones
Download Latest Punjabi Mobile Wallpapers