Gurbani Quotes – Naameheen Dhhrig Jeevathae Thin

Gurbani Quotes – Naameheen Dhhrig Jeevathae Thin
ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥
नामहीन ध्रिगु जीवते तिन वड दूख सहमा ॥
Naameheen Dhhrig Jeevathae Thin Vadd Dhookh Sehanmaa ||
ਜੇਹੜੇ ਮਨੁੱਖ ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੀ ਹੁੰਦਾ ਹੈ। ਉਹਨਾਂ ਨੂੰ ਬੜੇ ਦੁੱਖ ਸਹਿਮ (ਚੰਬੜੇ ਰਹਿੰਦੇ ਹਨ)।
Those who lack the Naam, the Name of the Lord, their lives are cursed, and they must endure terrible pain.
(हे भाई!) जो मनुष्य प्रभू के नाम से वंचित रहते हैं, उनका जीना धिक्कारयोग्य होता है। उनको बड़े दुख सहम (चिपके रहते हैं)।
Download Latest Punjabi Dharmik Ringtones & Gurbani Ringtones
Download Gurbani Quotes and Gurbani Status