Gurbani Quotes – Pretho Kiton Devta Tin

ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥
ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥
परेतहु कीतोनु देवता तिनि करणैहारे ॥
सभे सिख उबारिअनु प्रभि काज सवारे ॥
Paraethahu Keethon Dhaevathaa Thin Karanaihaarae ||
God has emancipated all the Sikhs and resolved their affairs.
The ghost has been transformed into an angel by the Creator Lord. God has emancipated all the Sikhs and resolved their affairs.
ਉਸ ਸਿਰਜਣਹਾਰ ਨੇ (ਨਾਮ ਦੀ ਦਾਤਿ ਦੇ ਕੇ ਜੀਵ ਨੂੰ) ਪ੍ਰੇਤ ਤੋਂ ਦੇਵਤਾ ਬਣਾ ਦਿੱਤਾ ਹੈ। ਪ੍ਰਭੂ ਨੇ ਆਪ ਕੰਮ ਸਵਾਰੇ ਹਨ ਤੇ ਸਾਰੇ ਸਿੱਖ (ਵਿਕਾਰਾਂ ਤੋਂ) ਬਚਾ ਲਏ ਹਨ।
उस सृजनहार ने (नाम की दाति दे के जीव को) प्रेत से देवते बना दिया है। प्रभू ने स्वयं काज सँवारे हैं और सारे सिख (विकारों से) बचा लिए हैं।