Gurbani Quotes – Saas Graas Ko Dhaatho

ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥
ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥
सास ग्रास को दातो ठाकुरु सो किउ मनहु बिसारिओ रे ॥
हीरा लालु अमोलु जनमु है कउडी बदलै हारिओ रे ॥१॥ रहाउ ॥
Saas Graas Ko Dhaatho Thaakur So Kio Manahu Bisaariou Rae ||
Heeraa Laal Amol Janam Hai Kouddee Badhalai Haariou Rae ||1|| Rehaao ||
Your Lord and Master has given you the breath of life and food to sustain you; Oh, why have you forgotten Him? Human birth is a priceless jewel, which has been squandered in exchange for a worthless shell. ||1||Pause||
ਹੇ ਭਾਈ! ਜਿੰਦ ਤੇ ਰੋਜ਼ੀ ਦੇ ਦੇਣ ਵਾਲਾ ਇਕ ਪਰਮਾਤਮਾ ਹੀ ਹੈ। ਤੂੰ ਉਸ ਨੂੰ ਆਪਣੇ ਮਨੋਂ ਕਿਉਂ ਭੁਲਾ ਦਿੱਤਾ ਹੈ? ਇਹ (ਮਨੁੱਖਾ-) ਜਨਮ (ਮਾਨੋ) ਹੀਰਾ ਹੈ, ਅਮੋਲਕ ਲਾਲ ਹੈ, ਪਰ ਤੂੰ ਤਾਂ ਇਸ ਨੂੰ ਕੌਡੀ ਦੀ ਖ਼ਾਤਰ ਗਵਾ ਦਿੱਤਾ ਹੈ ॥੧॥ ਰਹਾਉ ॥
हे भाई! जिंद और रोजी देने वाला एक परमात्मा ही है। तूने उसको अपने मन से क्यूँ भुला दिया? ये (मानस) जनम (मानो) हीरा है, अमोलक लाल है, पर तूने इस कौड़ियों की खातिर गवा दिया है।1। रहाउ।
ਨਵੀਆਂ ਧਾਰਮਿਕ ਰਿੰਗਟੋਨਾਂ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ
ਧਾਰਮਿਕ ਮੋਬਾਇਲ ਵਾਲਪੈਪਰ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ