Gurbani Quotes – Sanpai Dhaekh N Harakheeai

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥
स्मपै देखि न हरखीऐ बिपति देखि न रोइ ॥
जिउ स्मपै तिउ बिपति है बिध ने रचिआ सो होइ ॥३॥
Sanpai Dhaekh N Harakheeai Bipath Dhaekh N Roe ||
Jio Sanpai Thio Bipath Hai Bidhh Nae Rachiaa So Hoe ||3||
Don’t feel so delighted at the sight of wealth, and don’t weep at the sight of suffering and adversity. As is wealth, so is adversity; whatever the Lord proposes, comes to pass. ||3||
ਰਾਜ-ਭਾਗ ਵੇਖ ਕੇ ਫੁੱਲੇ ਨਹੀਂ ਫਿਰਨਾ ਚਾਹੀਦਾ, ਮੁਸੀਬਤ ਵੇਖ ਕੇ ਦੁਖੀ ਨਹੀਂ ਹੋਣਾ ਚਾਹੀਦਾ। ਜੋ ਕੁਝ ਪਰਮਾਤਮਾ ਕਰਦਾ ਹੈ ਉਹੀ ਹੁੰਦਾ ਹੈ, ਜਿਵੇਂ ਰਾਜ-ਭਾਗ (ਪ੍ਰਭੂ ਦਾ ਦਿੱਤਾ ਹੀ ਮਿਲਦਾ) ਹੈ ਤਿਵੇਂ ਬਿਪਤਾ (ਭੀ ਉਸੇ ਦੀ ਪਾਈ ਪੈਂਦੀ) ਹੈ ॥੩॥
राज-भाग देख के फूले नहीं फिरना चाहिए, मुसीबत देख के दुखी नहीं होना चाहिए। जो कुछ परमात्मा करता है वही होता है, जैसे राज-भाग (प्रभू का दिया ही मिलता) है वैसे ही बिपता (भी उसी की डाली दी हुई) है।3।
ਨਵੀਆਂ ਧਾਰਮਿਕ ਰਿੰਗਟੋਨਾਂ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ
ਧਾਰਮਿਕ ਮੋਬਾਇਲ ਵਾਲਪੈਪਰ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ