Gurbani Quotes Wajho Sahib Ka Sev
Gurbani Quotes Wajho Sahib Ka Sev
ਵਜਹੁ ਸਾਹਿਬ ਕਾ ਸੇਵ ਬਿਰਾਨੀ ॥
ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
वजहु साहिब का सेव बिरानी ॥
ऐसे गुनह अछादिओ प्रानी ॥२॥
Vajahu Saahib Kaa Saev Biraanee ||
Aisae Guneh Ashhaadhiou Praanee ||2||
Guru Arjan Dev Ji – ਗੁਰੂ ਗ੍ਰੰਥ ਸਾਹਿਬ : ਅੰਗ 376
He takes his wages from his Lord and Master, but he serves another. With such sins, the mortal is engrossed. ||2||
(ਹੇ ਭਾਈ!) ਮਨੁੱਖ ਵਿਕਾਰਾਂ ਹੇਠ ਇਉਂ ਦਬਿਆ ਰਹਿੰਦਾ ਹੈ ਕਿ ਖਾਂਦਾ ਤਾਂ ਹੈ ਮਾਲਕ-ਪ੍ਰਭੂ ਦਾ ਦਿੱਤਾ ਹੋਇਆ, ਪਰ ਸੇਵਾ ਕਰਦਾ ਹੈ ਬਿਗਾਨੀ (ਮਾਲਕ-ਪ੍ਰਭੂ ਨੂੰ ਯਾਦ ਕਰਨ ਦੇ ਥਾਂ ਸਦਾ ਮਾਇਆ ਦੀਆਂ ਸੋਚਾਂ ਸੋਚਦਾ ਹੈ), ਅਜਿਹੇ ਵਿਕਾਰਾਂ ਹੇਠ ਮਨੁੱਖ ਇਉਂ ਦਬਿਆ ਰਹਿੰਦਾ ਹੈ ॥੨॥
(हे भाई!) मनुष्य विकारों के नीचे ऐसे दबा रहता है कि खाता तो है मालिक प्रभु का दिया हुआ है, पर सेवा करता है बेगानी (मालिक प्रभु को याद करने की जगह सदा माया की सोचें सोचता है)।2।
PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |