Sangrand Hukamnama Harh 4th Month of Punjabi Calendar
(June 2024 Sangrand Hukamnama – July 2024 Sangrand Hukamnama)

Sangrand Hukamnama Harh
Sangrand Hukamnama Harh, Sangrand Hukamnama Harh, Sangrand Hukamnama Harh

Sangrand Hukamnama Harh

Download Sangrand Hukamnama Harh in Gurmukhi

Sangrand Hukamnama Harh
Sangrand Hukamnama Harh, Sangrand Hukamnama Harh, Sangrand Hukamnama Harh

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥

ਨਾਹੁ = ਖਸਮ। ਜਗ ਜੀਵਨ ਪੁਰਖੁ = ਜਗਤ ਦਾ ਸਹਾਰਾ ਪ੍ਰਭੂ। ਸੰਦੀ = ਦੀ। ਦੁਯੈ ਭਾਇ = (ਪ੍ਰਭੂ ਤੋਂ ਬਿਨਾ ਕਿਸੇ) ਦੂਜੇ ਪਿਆਰ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਗਲਿ = ਗਲ ਵਿਚ। ਲੁਣੈ = ਵੱਢਦਾ ਹੈ। ਮਥੈ = ਮੱਥੇ ਉੱਤੇ। ਰੈਣਿ = ਰਾਤ, ਉਮਰ। ਨਿਰਾਸ = ਟੁੱਟੇ ਹੋਏ ਦਿਲ ਵਾਲਾ। ਕੌ = ਨੂੰ। ਭੇਟੀਐ = ਮਿਲਦਾ ਹੈ। ਸਾਧੂ = ਗੁਰੂ। ਖਲਾਸੁ = ਸੁਰਖ਼ਰੂ, ਆਦਰ-ਯੋਗ। ਪ੍ਰਭ = ਹੇ ਪ੍ਰਭੂ! ਹੋਇ = ਬਣੀ ਰਹੇ। ਜਿਸੁ ਮਨਿ = ਜਿਸ ਦੇ ਮਨ ਵਿਚ ॥

ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ)। (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ।

(ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ)। ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ-ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ॥੫॥

Sangrand Hukamnama Harh in Hindi

बारह माहा मांझ महला ५ घरु ४
ੴ सतिगुर प्रसादि ॥

आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥

नाहु = खसम। जग जीवन पुरखु = जगत का सहारा प्रभु। संदी = दी। दुयै भाइ = (प्रभु के बिना किसी) दूसरे प्यार में। विगुचीऐ = खुआर होते हैं। गलि = गले में। लुणै = काटता है। मथै = माथे पर। रैणि = रात, उम्र। कौ = को। भेटीऐ = मिलता है। साधू = गुरु। खलासु = संतुलित, आदरणीय। प्रभ = हे प्रभु! होइ = बनी रहे। जिसु मनि = जिस के मन में। निरास = टूटे हुए दिल वाला।5।

अर्थ: आसाड़ का महीना उस जीव को तपता प्रतीत होता है (वे लोग आसाढ के महीने की तरह तपते कलपते रहते हैं) जिनके हृदय में प्रभु पति नहीं बसता। जो जगत के सहारे परमात्मा (का आसरा) छोड़ के लोगों से आस बनाए रखते हैं। (प्रभु के बिना) किसी और के आसरे रहने से खुआर ही होते हैं (जो भी कोई और सहारे देखता है) उसके गले में जम की फाँसी पड़ती है (उसका जीवन सदा सहम में व्यतीत होता है)। (कुदरति का नियम ही ऐसा है कि) मनुष्य जैसा बीज बीजता है। (किए कर्मों अनुसार) जो लेख उसके माथे पर लिखा जाता है, वैसा ही फल वह प्राप्त करता है।

(जगजीवन पुरख को विसारने वाली जीव-स्त्री की) सारी जिंदगी पछतावों में गुजरती है, वह जगत से टूटे हुए दिल के साथ ही चल पड़ती है। जिस लोगों को गुरु मिल जाता है, वह परमात्मा की हजूरी में स्वीकार होते हैं (आदर मान पाते हैं)। हे प्रभु! (तेरे आगे) नानक की विनती है: अपनी मेहर कर, (मेरे मन में) तेरे दर्शन की तमन्ना बनी रहे, (क्योंकि) हे प्रभु! तेरे बिना मेरा और कोई आसरा उम्मीद नहीं है। जिस मनुष्य के मन में प्रभु के चरणों का निवास बना रहे, उसे (तपता) आसाढ का महीना (भी) सुहावना प्रतीत होता है (उसको दुनिया के दुख-कष्ट भी दुखी नहीं कर सकते)।

Sangrand Hukamnama Harh in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Aasaarr Thapandhaa This Lagai Har Naahu N Jinnaa Paas || Jagajeevan Purakh Thiaag Kai Maanas Sandhee Aas || Dhuyai Bhaae Vigucheeai Gal Pees Jam Kee Faas || Jaehaa Beejai So Lunai Mathhai Jo Likhiaas || Rain Vihaanee Pashhuthaanee Outh Chalee Gee Niraas || Jin Ka Saadhhoo Bhaetteeai So Dharageh Hoe Khalaas || Kar Kirapaa Prabh Aapanee Thaerae Dharasan Hoe Piaas || Prabh Thudhh Bin Dhoojaa Ko Nehee Naanak Kee Aradhaas || Aasaarr Suhandhaa This Lagai Jis Man Har Charan Nivaas ||5||

The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death.

As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak’s humble prayer. The month of Aasaarh is pleasant, when the Feet of the Lord abide in the mind. ||5||

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.